Breaking News
Home / ਕੈਨੇਡਾ / Front / PM ਨਰਿੰਦਰ ਮੋਦੀ ਨੇ ਪੈਰਾ ਉਲੰਪਿਕ ਖੇਡਾਂ ’ਚ ਤਗਮਾ ਜੇਤੂ ਖਿਡਾਰੀਆਂ ਨਾਲ ਫੋਨ ’ਤੇ ਕੀਤੀ ਗੱਲਬਾਤ

PM ਨਰਿੰਦਰ ਮੋਦੀ ਨੇ ਪੈਰਾ ਉਲੰਪਿਕ ਖੇਡਾਂ ’ਚ ਤਗਮਾ ਜੇਤੂ ਖਿਡਾਰੀਆਂ ਨਾਲ ਫੋਨ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰਾ ਉਲੰਪਿਕ ਖੇਡਾਂ ਵਿਚ ਹੁਣ ਤੱਕ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਨ੍ਹਾਂ ਵਿਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੁਬੀਨਾ ਫਰਾਂਸਿਸ ਸ਼ਾਮਿਲ ਸਨ। ਉਨ੍ਹਾਂ ਨੇ ਹਰੇਕ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਇਆ ਹੈ।

Check Also

ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ

  ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ …