ਚੰਡੀਗੜ੍ਹ /ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਲ ਤਖ਼ਤ ਸਾਹਿਬ ਵਲੋਂ ਮੇਰੋ ਤੋਂ ਬਤੌਰ ਸਾਬਕਾ ਕੈਬਨਿਟ ਮੰਤਰੀ ਰਹਿੰਦਿਆਂ ਸਪਸ਼ਟੀਕਰਨ ਮੰਗਿਆ ਗਿਆ ਹੈ। ਉਸ ਸਪਸ਼ਟੀਕਰਨ ਦੇਣ ਲਈ ਮੈਂ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਲਾਇ ਤੁਹਾਡਾ ਜੋ ਵੀ ਫ਼ੈਸਲਾ ਹੋਵੇਗਾ ਮੈਂ ਦਿਨ ਰਾਤ ਉਸ ’ਤੇ ਪਹਿਰਾ ਦੇਵਾਂਗਾ। ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਅਸਤੀਫ਼ੇ ਪਿੱਛੇ ਉਨ੍ਹਾਂ ਵਲੋਂ ਸ਼੍ਰੀ ਅਕਾਲ ਤਖ਼ਤ ਉੱਤੇ ਭਲਕੇ ਸੋਮਵਾਰ ਨੂੰ ਪੇਸ਼ ਹੋਣ ਦਾ ਕਾਰਨ ਦੱਸਿਆ ਗਿਆ ਹੈ।
Home / ਕੈਨੇਡਾ / Front / ਪਰਮਿੰਦਰ ਸਿੰਘ ਢੀਂਡਸਾ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਣਗੇ ਸਪਸ਼ਟੀਕਰਨ
Check Also
ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …