ਇਸਲਾਮਾਬਾਦ/ਬਿਊਰੋ ਨਿਊਜ਼ : ਲੈਫਟੀਨੈਂਟ ਜਨਰਲ ਮੁਹੰਮਦ ਅਸੀਮ ਮਲਿਕ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਆਈਐੱਸਆਈ ਦੇ ਮੌਜੂਦਾ ਮੁਖੀ ਲੈਫਟੀਨੈਂਟ ਜਨਰਲ ਨਦੀਮ ਅੰਜੁਮ ਦੀ ਥਾਂ ‘ਤੇ 30 ਸਤੰਬਰ ਨੂੰ ਅਹੁਦਾ ਸੰਭਾਲਣਗੇ। ਲੈਫਟੀਨੈਂਟ ਜਨਰਲ ਮਲਿਕ ਇਸ ਸਮੇਂ ਰਾਵਲਪਿੰਡੀ ਸਥਿਤ ਫੌਜੀ ਹੈੱਡਕੁਆਰਟਰ ‘ਚ ਸਹਾਇਕ ਜਨਰਲ ਵਜੋਂ ਤਾਇਨਾਤ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …