19.8 C
Toronto
Tuesday, September 1, 2026
spot_img
HomeਕੈਨੇਡਾFrontਪੰਜਾਬ ਸਣੇ ਭਾਰਤ ਭਰ ’ਚ ਦੁਸਹਿਰੇ ਦੀਆਂ ਰੌਣਕਾਂ

ਪੰਜਾਬ ਸਣੇ ਭਾਰਤ ਭਰ ’ਚ ਦੁਸਹਿਰੇ ਦੀਆਂ ਰੌਣਕਾਂ

ਪੰਜਾਬ ਸਣੇ ਭਾਰਤ ਭਰ ’ਚ ਦੁਸਹਿਰੇ ਦੀਆਂ ਰੌਣਕਾਂਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਪੰਜਾਬ ਸਣੇ ਭਾਰਤ ਭਰ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ ਕਿ ਮਾਂ ਦੁਰਗਾ ਅਤੇ ਭਗਵਾਨ ਸ੍ਰੀ ਰਾਮ ਦੇ ਆਸ਼ੀਰਵਾਦ ਨਾਲ ਅਸੀਂ ਕਾਮਨਾ ਕਰਦੇ ਹਾਂ ਕਿ ਤੁਸੀਂ ਸਾਰੇ ਜੀਵਨ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰੋ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।
RELATED ARTICLES
POPULAR POSTS