8.1 C
Toronto
Saturday, April 25, 2026
spot_img
HomeਕੈਨੇਡਾFrontਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ


ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ
ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਮੌਤ ਹੋ ਗਈ। ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਬਿਮਾਰੀ ਕਾਰਨ ਦਿੱਲੀ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਸ਼ਿਵਾਲਿਕ ਆਪਣੇ ਪਿਤਾ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਰਾਜਨੀਤਿਕ ਵਿਚ ਸਰਗਰਮ ਸਨ ਅਤੇ ਉਹ ਅਕਸਰ ਅਕਾਲੀ ਦਲ ਦੀਆਂ ਰਾਜਨੀਤਿਕ ਗਤੀਵਿਧੀਆਂ ਵਿਚ ਸਰਗਰਮ ਰਹਿੰਦੇ ਸਨ। ਉਨ੍ਹਾਂ ਦੇ ਦੇਹਾਂਤ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

 

RELATED ARTICLES
POPULAR POSTS