18.6 C
Toronto
Sunday, September 6, 2026
spot_img
Homeਹਫ਼ਤਾਵਾਰੀ ਫੇਰੀਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ...

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਚੋਣ ਲਈ ਆਉਂਦੀ 28 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਨਵੇਂ ਪ੍ਰਧਾਨ ਚੋਣ ਕੀਤੀ ਜਾਵੇਗੀ।

 

 

RELATED ARTICLES
POPULAR POSTS