23.8 C
Toronto
Friday, August 21, 2026
spot_img
HomeਕੈਨੇਡਾFrontਭਰਤ ਇੰਦਰ ਸਿੰਘ ਚਾਹਲ ਦੇ ਗਿ੍ਫਤਾਰੀ ਵਾਰੰਟ ਜਾਰੀ

ਭਰਤ ਇੰਦਰ ਸਿੰਘ ਚਾਹਲ ਦੇ ਗਿ੍ਫਤਾਰੀ ਵਾਰੰਟ ਜਾਰੀ

ਭਰਤ ਇੰਦਰ ਸਿੰਘ ਚਾਹਲ ਦੇ ਗਿ੍ਫਤਾਰੀ ਵਾਰੰਟ ਜਾਰੀ
28 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਦਾ ਹੁਕਮ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਖਿਲਾਫ ਪਟਿਆਲਾ ਅਦਾਲਤ ਵਲੋ ਗਿ੍ਰਫਤਾਰੀ ਵਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਵਿਜੀਲੈਂਸ ਨੂੰ ਚਾਹਲ ਦੀ ਗਿ੍ਰਫਤਾਰੀ ਕਰਕੇ 28 ਅਕਤੂਬਰ ਨੂੰ ਪੇਸ਼ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਇਸ ਮਾਮਲੇ ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਐਫਆਈਆਰ ਦਰਜ ਕੀਤੀ ਸੀ।
RELATED ARTICLES
POPULAR POSTS