13.5 C
Toronto
Monday, October 12, 2026
spot_img
Homeਹਫ਼ਤਾਵਾਰੀ ਫੇਰੀਫਾਜ਼ਿਲਕਾ ਦੇ ਨੌਜਵਾਨ ਦੀ ਸਰੀ 'ਚ ਸੜਕ ਹਾਦਸੇ ਦੌਰਾਨ ਮੌਤ

ਫਾਜ਼ਿਲਕਾ ਦੇ ਨੌਜਵਾਨ ਦੀ ਸਰੀ ‘ਚ ਸੜਕ ਹਾਦਸੇ ਦੌਰਾਨ ਮੌਤ

ਫਾਜ਼ਿਲਕਾ ਦੇ ਨੌਜਵਾਨ ਦੀ ਸਰੀ ‘ਚ ਸੜਕ ਹਾਦਸੇ ਦੌਰਾਨ ਮੌਤ ਸਰੀ : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਂਵਾਲੀ ਦੇ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਸਰੀ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। 28 ਸਾਲਾ ਗੁਰਪ੍ਰੀਤ ਸਿੰਘ ਪਿਛਲੇ ਸਾਲ ਹੀ ਕੈਨੇਡਾ ਪਹੁੰਚਿਆ ਸੀ ਤੇ ਉਹ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਪ੍ਰੀਤ ਪੈਦਲ ਹੀ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਇਕ ਬੱਸ ਨੇ ਉਸ ਨੂੰ ਅਚਾਨਕ ਟੱਕਰ ਮਾਰ ਦਿੱਤੀ ਅਤੇ ਉਸਦੀ ਜਾਨ ਚਲੇ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਪ੍ਰੀਤ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਲਿਆਉਣ ਲਈ ਮੱਦਦ ਕੀਤੀ ਜਾਵੇ।

 

RELATED ARTICLES
POPULAR POSTS