ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਦੂਜੀ ਵਾਰ ਜਿੱਤ ਮਿਲਣ ‘ਤੇ ਵਧਾਈ ਦਿੱਤੀ। ਜਸਟਿਨ ਟਰੂਡੋ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਅਤੇ ਮੈਂ ਆਪਣੇ ਦੋਵਾਂ ਦੇਸ਼ਾਂ ਲਈ ਜ਼ਿਆਦਾ ਮੌਕੇ, ਖੁਸ਼ਹਾਲੀ ਅਤੇ ਸੁਰੱਖਿਆ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ। ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਇੱਕ-ਦੂਜੇ ਦੇ ਸਭ ਤੋਂ ਵੱਡੇ ਵਪਾਰਕ ਸਾਂਝੀਦਾਰ ਵੀ ਹਾਂ ਅਤੇ ਸਾਡੀਆਂ ਅਰਥ ਵਿਵਸਥਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ।
Check Also
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੁਣ 20 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਣੇ ਵੱਖ-ਵੱਖ ਤਿਉਹਾਰਾਂ ਕਰਕੇ ਲਿਆ ਫੈਸਲਾ …