Breaking News
Home / ਕੈਨੇਡਾ / Front / ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਨਾਲ ਮੁਲਾਕਾਤ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਨਾਲ ਮੁਲਾਕਾਤ

20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨਾਲ ਮੁਲਾਕਾਤ ਕੀਤੀ। ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ 20 ਜਨਵਰੀ ਨੂੰ ਹੋਵੇਗਾ। ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਅਮਰੀਕਾ ਪਹੁੰਚੇ ਜਿੱਥੇ ਡੋਨਾਲਡ ਟਰੰਪ ਦੇ ਸਹੁ ਚੁੱਕ ਸਮਾਗਮ ਵਿਚ ਹਿੱਸਾ ਲੈਣਗੇ।

Check Also

ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ

ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …