Breaking News
Home / ਹਫ਼ਤਾਵਾਰੀ ਫੇਰੀ / ਹਰਜੀਤ ਸਿੰਘ ਸੱਜਣ ਵੱਲੋਂ ਪਾਰਲੀਮੈਂਟ ਚੋਣ ਲੜਨ ਤੋ ਨਾਂਹ

ਹਰਜੀਤ ਸਿੰਘ ਸੱਜਣ ਵੱਲੋਂ ਪਾਰਲੀਮੈਂਟ ਚੋਣ ਲੜਨ ਤੋ ਨਾਂਹ

ਓਟਾਵਾ/ਬਲਜਿੰਦਰ ਸੇਖਾ : ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਸਾਊਥ ਹਲਕੇ ਤੋਂ ਲਿਬਰਲ ਮੈਂਬਰ ਪਾਰਲੀਮੈਂਟ ਅਤੇ ਕੈਨੇਡਾ ਦੇ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ ਨੇ ਮੁੜ ਪਾਰਲੀਮੈਂਟ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਸੱਜਣ 2015 ਵਿੱਚ ਪਹਿਲੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਜਸਟਿਨ ਟਰੂਡੋ ਵਜ਼ਾਰਤ ‘ਚ ਉਹ ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਵੀ ਰਹਿ ਚੁੱਕੇ ਹਨ।

 

 

Check Also

ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ

ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ ਚੀਫ ਜਸਟਿਸ ਨੇ 47ਵੇਂ ਰਾਸ਼ਟਰਪਤੀ ਵਜੋਂ ਦਿਵਾਇਆ …