ਮਾਲਟਨ : ਰਿਟਾਇਰਡ ਬਿਰਗੇਡੀਅਰ ਨਵਾਬ ਸਿੰਘ ਹੀਰ ਦੀ ਪ੍ਰਧਾਨਗੀ ਹੇਠ 4 ਮਾਰਚ 2017, ਸਨਿੱਚਰਵਾਰ ਨੂੰ 11 ਵਜੇ ਏਅਰਪੋਰਟ ਬੁਖਾਰਾ ਰੈਸਟੋਰੈਂਟ ਵਿਖੇ ਸਾਬਕਾ ਫੌਜੀਆਂ ਦੀ ਇਕੱਤਰਤਾ ਹੋਵੇਗੀ। ਇਹ ਰੈਸਟੋਰੈਂਟ ਏਅਰਪੋਰਟ ਰੋਡ ਤੇ ਮਾਲਟਨ ਗੁਰੂਘਰ ਦੇ ਨੇੜੇ ਹੈ। ਕੈਪਟਨ ਰਣਜੀਤ ਸਿੰਘ ਧਾਲੀਵਾਲ, ਸੈਕਟਰੀ ਵੱਲੋਂ ਭੇਜੀ ਗਈ ਜਾਣਕਾਰੀ ਅਨੁਸਾਰ ਬੱਸ ਨੰਬਰ 30,5, ਅਤੇ 5 ਏ ਰਾਹੀਂ ਬੁਖਾਰਾ ਰੈਸਟੋਰੈਂਟ ਦੇ ਨਜ਼ਦੀਕ ਪਹੁੰਚਿਆ ਜਾ ਸਕਦਾ ਹੈ।
ਆਰਮੀ, ਨੇਵੀ, ਏਅਰਫੋਰਸ, ਬੀ.ਐਸ.ਅੇੈਫ ਅਤੇ ਆਈ.ਟੀ.ਬੀ.ਪੀ.ਦੇ ਸਾਬਕਾ ਮੈਂਬਰਾਂ ਨੂੰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਚਾਹ ਪਾਣੀ ਅਤੇ ਲੰਚ ਦਾ ਪ੍ਰਬੰਧ ਕੀਤਾ ਗਿਆ ਹੈ। ਨਵੇਂ ਮੈਂਬਰਾਂ ਨੂੰ ਭੀ ਸਵੀਕਾਰ ਕੀਤਾ ਜਾਵੇਗਾ। ਹੋਰ ਜਾਣਕਾਰੀ ਲਈ ਹੇਠ ਲਿਖੇ ਸਾਹਿਬਾਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ:- ਕਰਨਲ ਗੁਰਮੇਲ ਸਿੰਘ ਸੋਹੀ 647-888-7644, ਕੈਪਟਨ ਰਣਜੀਤ ਸਿੰਘ ਧਾਲੀਵਾਲ 647-760-9001, ਕਰਨਲ ਨਰਵੰਤ ਸਿੰਘ ਸੋਹੀ 905-741 2666
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …