4.4 C
Toronto
Sunday, November 1, 2026
spot_img
HomeਕੈਨੇਡਾFront‘ਆਪ’ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

‘ਆਪ’ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

‘ਆਪ’ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ
ਸੰਜੀਵ ਅਰੋੜਾ ਇਸ ਸਮੇਂ ਰਾਜ ਸਭਾ ਦੇ ਸੰਸਦ ਮੈਂਬਰ ਹਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਲੁਧਿਆਣਾ (ਪੱਛਮੀ) ਹਲਕੇ ਤੋਂ ਜ਼ਿਮਨੀ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੰਜੀਵ ਅਰੋੜਾ ਇਸ ਸਮੇਂ ਪੰਜਾਬ ਤੋਂ ਰਾਜ ਸਭਾ ਦੇ ਸੰਸਦ ਮੈਂਬਰ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਪਹਿਲਾਂ ਗੁਰਪ੍ਰੀਤ ਗੋਗੀ ਵਿਧਾਇਕ ਸਨ ਅਤੇ ਉਨ੍ਹਾਂ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਐਲਾਨ ਦਿੱਤੀ ਗਈ ਸੀ।
RELATED ARTICLES
POPULAR POSTS