ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤ ਗਿਆ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸੰਧਵਾਂ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ ਹਨ।
Home / ਕੈਨੇਡਾ / Front / ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਵਿਧਾਨ ਸਭਾ ਪਹੁੰਚੇ
Check Also
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ
ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …