ਹਾਰ ਉਪਰੰਤ ਪਾਰਟੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ’ਚ ਹੋਈਆਂ ਆਮ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਐਨਡੀਪੀ ਆਗੂ ਜਗਮੀਤ ਸਿੰਘ ਆਪਣੀ ਸੀਟ ਤੋਂ ਚੋਣ ਹਾਰ ਗਏ ਹਨ ਅਤੇ ਆਪਣੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪਾਰਟੀ ਵਰਕਰਾਂ ਅਤੇ ਸਹਿਯੋਗੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
Check Also
ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ
ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ …