ਜਸਰਾਜ ਸਿੰਘ ਹੱਲਣ ਕੈਲਗਰੀ ਈਸਟ ਤੋਂ ਚੋਣ ਜਿੱਤੇ
ਕੈਲਗਰੀ ਈਸਟ ਤੋਂ ਹੱਲਣ ਨੇ ਤੀਜੀ ਵਾਰ ਜਿੱਤ ਕੀਤੀ ਹਾਸਲ
ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਦੀਆਂ ਹੋਈਆਂ ਆਮ ਚੋਣਾਂ ਦੌਰਾਨ ਪਾਰਲੀਮੈਂਟ ਹਲਕਾ ਕੈਲਗਰੀ ਈਸਟ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਚੋਣ ਜਿੱਤ ਗਏ ਹਨ। ਜਸਰਾਜ ਸਿੰਘ ਹੱਲਣ ਪਿਛਲੇ ਸਾਲਾਂ ਤੋਂ ਲਗਾਤਾਰ ਚੋਣ ਜਿੱਤ ਰਹੇ ਹਨ ਅਤੇ ਇਸ ਵਾਰ ਉਹ ਤੀਜੀ ਵਾਰ ਕੈਲਗਰੀ ਈਸਟ ਸੀਟ ਤੋਂ ਚੋਣ ਜਿੱਤੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਪੂਰਨ ਬਹੁਮਤ ਪ੍ਰਾਪਤ ਨਹੀਂ ਹੋਇਆ।
Check Also
ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ
ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ …