ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ।
ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੀ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਛੇ ਮਹੀਨਿਆਂ ਦਾ ਹੋਵੇਗਾ।
Check Also
ਵੈਨਕੂਵਰ ‘ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀ
ਰਾਤ ਅੱਠ ਵਜੇ ਤੋਂ ਬਾਅਦ ਵਾਪਰੀ ਘਟਨਾ; ਵਾਹਨ ਦਾ ਡਰਾਈਵਰ ਮੌਕੇ ਤੋਂ ਗ੍ਰਿਫਤਾਰ ਵੈਨਕੂਵਰ/ਬਿਊਰੋ ਨਿਊਜ਼ …