-11.4 C
Toronto
Wednesday, January 21, 2026
spot_img
HomeਕੈਨੇਡਾFrontਬੀਬੀਐਮਬੀ ਦੇ ਚੇਅਰਮੈਨ ਦੇ ਹੱਕ ’ਚ ਆਏ ਰਵਨੀਤ ਬਿੱਟੂ

ਬੀਬੀਐਮਬੀ ਦੇ ਚੇਅਰਮੈਨ ਦੇ ਹੱਕ ’ਚ ਆਏ ਰਵਨੀਤ ਬਿੱਟੂ


ਸੀਐਮ ਮਾਨ ਤੇ ਸਿੱਖਿਆ ਮੰਤਰੀ ਬੈਂਸ ਖਿਲਾਫ ਪਰਚਾ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਦੇ ਸਤਲੁਜ ਭਵਨ ਵਿਖੇ ਬੰਦੀ ਬਣਾਉਣ ਦੀ ਨਿਖੇਧੀ ਕੀਤੀ ਹੈ। ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਬਿੱਟੂ ਨੇ ਕਿਹਾ ਕਿ ਦੇਸ਼ ਇਸ ਵਕਤ ਔਖੇ ਸਮੇਂ ਵਿੱਚ ਲੰਘ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਵਿਚ ਸੁਰਖੀਆਂ ਬਟੋਰਨ ਲਈ ਹੋਛੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ’ਚ ਬੰਦੀ ਬਣਾਉਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ।

RELATED ARTICLES
POPULAR POSTS