Breaking News
Home / ਕੈਨੇਡਾ / Front / ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ

ਪਾਕਿਸਤਾਨੀ ਵੱਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਬੀਐੱਸਐੱਫ ਦੇ 8 ਜਵਾਨ ਜਖਮੀ


ਨਵੀਂ ਦਿੱਲੀ/ਬਿਊਰੋ ਨਿਊਜ਼ : ਸਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ ਗਿਆ ਹੈ।

Check Also

ਇਜ਼ਰਾਈਲ ਤੋਂ 224 ਭਾਰਤੀ ਨਾਗਰਿਕ ਵਾਪਸ ਪਰਤੇ

ਭਾਰਤੀ ਦੂਤਾਵਾਸ ਨੇ ਈਰਾਨ ’ਚ ਅਪਰੇਸ਼ਨ ਸਿੰਧੂ ਕੀਤਾ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਧੂ ਦੇ …