Breaking News
Home / ਕੈਨੇਡਾ / Front / ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ

ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ

ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋਂ ਉਚੀ ਚੋਟੀ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਫੋਰਸ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ। ਰਾਜਸਥਾਨ ਦੇ ਸ਼ੀਕਰ ਜ਼ਿਲ੍ਹੇ ਨਾਲ ਸਬੰਧਤ ਗੀਤਾ ਸਮੋਥਾ ਨੇ ਹਿੰਮਤ ਅਤੇ ਦਿ੍ਰੜ ਇਰਾਦੇ ਦੀ ਮਿਸਾਲ ਕਾਇਮ ਕੀਤੀ ਹੈ। ਸੀ.ਆਈ.ਐਸ.ਐਫ. ਦੇ ਸੀਨੀਅਰ ਅਧਿਕਾਰੀਆਂ ਨੇ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਿਰਫ ਨਿੱਜੀ ਜਿੱਤ ਨਹੀਂ, ਸਗੋਂ ਫੋਰਸ ਲਈ ਇਤਿਹਾਸ ਪਲ ਦੱਸਿਆ। ਅਧਿਕਾਰੀਆਂ ਨੇ ਕਿਹਾ ਕਿ ਭਾਰਤ ਦੀਆਂ ਵਰਦੀਧਾਰੀ ਸੇਵਾਵਾਂ ਵਿਚ ਮਹਿਲਾਵਾਂ ਦੀ ਵਿਕਸਤ ਹੋ ਰਹੀ ਭੂਮਿਕਾ ਦਾ ਇਹ ਇਕ ਸ਼ਕਤੀਸ਼ਾਲੀ ਪ੍ਰਤੀਕ ਹੈ।

Check Also

ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …