ਪਾਕਿ ਵੱਲੋਂ ਵੀ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਹਟਾ ਦਿੱਤਾ ਹੈ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਅਧਿਕਾਰੀ ਨੂੰ ਦੇਸ਼ ਛੱਡਣ ਲਈ 24 ਘੰਟੇ ਦਿੱਤੇ ਗਏ ਹਨ। ਉਧਰ ਦੂਜੇ ਪਾਸੇ ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …