12.1 C
Toronto
Tuesday, October 20, 2026
spot_img
Homeਪੰਜਾਬਪੰਜਾਬ ਦੀਆਂ ਸਨਅਤਾਂ ਨੂੰ ਲੁੱਟਣ ਦੀ ਨੀਅਤ : ਸੁਖਬੀਰ ਸਿੰਘ ਬਾਦਲ

ਪੰਜਾਬ ਦੀਆਂ ਸਨਅਤਾਂ ਨੂੰ ਲੁੱਟਣ ਦੀ ਨੀਅਤ : ਸੁਖਬੀਰ ਸਿੰਘ ਬਾਦਲ

ਪੰਜਾਬ ਦੀਆਂ ਸਨਅਤਾਂ ਨੂੰ ਲੁੱਟਣ ਦੀ ਨੀਅਤ : ਸੁਖਬੀਰ ਸਿੰਘ ਬਾਦਲਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿੱਪਣੀ ਕੀਤੀ ਹੈ ਕਿ ਮੁੱਖ ਮੰਤਰੀ ਨੇ ਸੱਤਾ ਵਿੱਚ ਬਣੇ ਰਹਿਣ ਲਈ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦੋ ਅਹਿਮ ਅਹੁਦੇ ਕੇਜਰੀਵਾਲ ਤੇ ਸੰਦੀਪ ਪਾਠਕ ਦੇ ਨੇੜਲਿਆਂ ਹਵਾਲੇ ਕਰ ਦਿੱਤੇ ਗਏ ਹਨ। ਪਹਿਲਾਂ ਅਜਿਹਾ ਕਦੇ ਵੀ ਨਹੀਂ ਹੋਇਆ ਹੈ। ਬਾਦਲ ਨੇ ਕਿਹਾ ਕਿ ਸਾਫ਼ ਹੋ ਗਿਆ ਹੈ ਕਿ ‘ਆਪ’ ਦੀ ਦਿੱਲੀ ਲੀਡਰਸ਼ਿਪ ਪੰਜਾਬ ਦੀ ਸਨਅਤ ਨੂੰ ਲੁੱਟਣਾ ਚਾਹੁੰਦੀ ਹੈ।

RELATED ARTICLES
POPULAR POSTS