20.9 C
Toronto
Wednesday, September 2, 2026
spot_img
Homeਪੰਜਾਬਪੰਜਾਬ ਨੂੰ ਅਸਲ ਬਦਲਾਅ ਦਿਖਾਇਆ ਗਿਆ : ਪ੍ਰਤਾਪ ਸਿੰਘ ਬਾਜਵਾ

ਪੰਜਾਬ ਨੂੰ ਅਸਲ ਬਦਲਾਅ ਦਿਖਾਇਆ ਗਿਆ : ਪ੍ਰਤਾਪ ਸਿੰਘ ਬਾਜਵਾ

ਪੰਜਾਬ ਨੂੰ ਅਸਲ ਬਦਲਾਅ ਦਿਖਾਇਆ ਗਿਆ : ਪ੍ਰਤਾਪ ਸਿੰਘ ਬਾਜਵਾਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਨਿਯੁਕਤੀਆਂ ‘ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰੀਨਾ ਗੁਪਤਾ ਤੇ ਦੀਪਕ ਚੌਹਾਨ ਦੀ ਨਿਯੁਕਤੀ ਨੇ ਪੰਜਾਬ ਨੂੰ ਅਸਲ ‘ਬਦਲਾਅ’ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਤੋਂ ਭਾਈ-ਭਤੀਜਾਵਾਦ ਵੀ ਸਾਫ਼ ਦਿਖ ਰਿਹਾ ਹੈ ਅਤੇ ਇਹ ਅਹੁਦੇ ਗ਼ੈਰ ਪੰਜਾਬੀ ਲੋਕਾਂ ਨੂੰ ਦਿੱਤੇ ਗਏ ਹਨ। ਨਾ ਕੋਈ ਮੈਰਿਟ ਦੇਖੀ ਗਈ ਹੈ ਅਤੇ ਨਾ ਹੀ ਤਜਰਬਾ।

RELATED ARTICLES
POPULAR POSTS