Breaking News
Home / ਕੈਨੇਡਾ / Front / ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੂਨ ਤੋਂ

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੂਨ ਤੋਂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
ਮਾਨਸਾ/ਬਿਊਰੋ ਨਿਊਜ਼
ਪੰਜਾਬ ਵਿੱਚ ਪੈ ਰਹੀ ਗਰਮੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਵਿਚ ਹੋ ਗਈਆਂ ਸਨ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸ਼ਲ ਮੀਡੀਆ ਪੇਜ ’ਤੇ ਕੀਤਾ ਹੈ।

Check Also

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਭਰਿਆ ਨਾਮਜ਼ਦਗੀ ਪਰਚਾ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ …