26.3 C
Toronto
Sunday, August 16, 2026
spot_img
HomeਕੈਨੇਡਾFrontਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਮੁਲਤਵੀ- ਹੁਣ 12 ਜੂਨ ਨੂੰ ਹੋਵੇਗੀ ਇਹ...

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਮੁਲਤਵੀ- ਹੁਣ 12 ਜੂਨ ਨੂੰ ਹੋਵੇਗੀ ਇਹ ਮੀਟਿੰਗ

ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਮੁਲਤਵੀ- ਹੁਣ 12 ਜੂਨ ਨੂੰ ਹੋਵੇਗੀ ਇਹ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਜਿਹੜੀ ਮੀਟਿੰਗ ਅੱਜ 9 ਜੂਨ ਨੂੰ ਅੰਮਿ੍ਰਤਸਰ ’ਚ ਹੋਣੀ ਸੀ, ਉਸ ਨੂੰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਹ ਮੀਟਿੰਗ ਹੁਣ 12 ਜੂਨ ਨੂੰ ਅੰਮਿ੍ਰਤਸਰ ਵਿਚ ਹੀ ਹੋਵੇਗੀ। ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਦੱਸਿਆ ਕਿ ਹੁਣ ਇਹ ਮੀਟਿੰਗ 12 ਜੂਨ ਨੂੰ ਦੁਪਹਿਰੇ 12 ਵਜੇ ਐਸਜੀਪੀਸੀ ਦੇ ਮੁੱਖ ਦਫਤਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
RELATED ARTICLES
POPULAR POSTS