18.8 C
Toronto
Monday, August 31, 2026
spot_img
HomeਕੈਨੇਡਾFrontਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼

ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼

ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ’ਤੇ ਏਅਰ ਇੰਡੀਆ ਜਹਾਜ਼ ਹੋਇਆ ਕਰੈਸ਼

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਸਣੇ 242 ਯਾਤਰੀ ਸਨ ਸਵਾਰ
ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਦੇ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰਨ ਸਮੇਂ ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋ ਗਿਆ। ਇਸ ਮੰਦਭਾਗੇ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ ’ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

 

RELATED ARTICLES
POPULAR POSTS