21.1 C
Toronto
Sunday, August 30, 2026
spot_img
Homeਹਫ਼ਤਾਵਾਰੀ ਫੇਰੀਕੇਜਰੀਵਾਲ ਨੇ ਬਿਹਾਰ 'ਚ ਆਪਣੇ ਦਮ 'ਤੇ ਚੋਣਾਂ ਲੜਨ ਦਾ ਕੀਤਾ ਐਲਾਨ

ਕੇਜਰੀਵਾਲ ਨੇ ਬਿਹਾਰ ‘ਚ ਆਪਣੇ ਦਮ ‘ਤੇ ਚੋਣਾਂ ਲੜਨ ਦਾ ਕੀਤਾ ਐਲਾਨ

ਕੇਜਰੀਵਾਲ ਨੇ ਬਿਹਾਰ ‘ਚ ਆਪਣੇ ਦਮ ‘ਤੇ ਚੋਣਾਂ ਲੜਨ ਦਾ ਕੀਤਾ ਐਲਾਨਅਹਿਮਦਾਬਾਦ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ‘ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ ਸਭਾ ਚੋਣਾਂ ਦੇ ਲਈ ਸੀ ਅਤੇ ਹੁਣ ਸਾਡਾ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਹੈ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਬਿਹਾਰ ਦੀ ਰਾਜਨੀਤੀ ਵਿਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ।

RELATED ARTICLES
POPULAR POSTS