18.4 C
Toronto
Monday, September 7, 2026
spot_img
Homeਕੈਨੇਡਾਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਨੇ ਕੈਨੇਡਾ ਦਿਵਸ ਅਤੇ ਬਹੁ-ਸੱਭਿਆਚਾਰਕ ਪ੍ਰੋਗਰਾਮ ਮਨਾਇਆ

ਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਨੇ ਕੈਨੇਡਾ ਦਿਵਸ ਅਤੇ ਬਹੁ-ਸੱਭਿਆਚਾਰਕ ਪ੍ਰੋਗਰਾਮ ਮਨਾਇਆ

ਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਨੇ ਕੈਨੇਡਾ ਦਿਵਸ ਅਤੇ ਬਹੁ-ਸੱਭਿਆਚਾਰਕ ਪ੍ਰੋਗਰਾਮ ਮਨਾਇਆਮਾਊਂਟੇਨ ਐਸ਼ ਸੀਨੀਅਰਜ਼ ਕਲੱਬ ਨੇ 16 ਅਗਸਤ ਸ਼ਨੀਵਾਰ ਨੂੰ ਕੈਨੇਡਾ ਦਿਵਸ ਅਤੇ ਬਹੁ-ਸੱਭਿਆਚਾਰਕ ਪ੍ਰੋਗਰਾਮ ਮਨਾਇਆ। ਜਿਸ ਵਿਚ ਮੇਅਰ ਪੈਟ੍ਰਿਕ ਬ੍ਰਾਊਨ ਅਤੇ ਫੈਡਰਲ ਤੇ ਪ੍ਰੋਵਿੰਸ਼ੀਅਲ ਦੇ ਸਾਰੇ ਚੁਣੇ ਹੋਏ ਮੈਂਬਰਾਂ ਨੇ ਹਿੱਸਾ ਲਿਆ। ਸਾਰੇ ਉਮਰ ਵਰਗਾਂ ਲਈ ਖੇਡਾਂ ਕਰਵਾਈਆਂ ਗਈਆਂ ਅਤੇ ਇਨਾਮ ਦਿੱਤੇ ਗਏ। ਪੰਜਾਬੀ ਗਾਇਕਾ ਊਸ਼ਾ ਕਿਰਨ ਦੁਆਰਾ ਪੰਜਾਬੀ ਲੋਕ ਗੀਤ ਅਤੇ ਬੋਲੀਆਂ ਪੇਸ਼ ਕੀਤੀਆਂ ਗਈਆਂ। ਦੁਪਹਿਰ 1 ਵਜੇ ਤੋਂ ਸ਼ਾਮ 7 ਵਜੇ ਤੱਕ ਦਰਸ਼ਕਾਂ ਦੁਆਰਾ ਚਾਹ ਅਤੇ ਕੋਲਡ ਡਰਿੰਕਸ ਦੇ ਨਾਲ ਸਨੈਕਸ, ਮਿਠਾਈਆਂ ਦਾ ਆਨੰਦ ਮਾਣਿਆ ਗਿਆ। ਕਲੱਬ ਦੇ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਨੇ ਸਾਰੇ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।

 

RELATED ARTICLES
POPULAR POSTS