11.2 C
Toronto
Thursday, October 29, 2026
spot_img
HomeਕੈਨੇਡਾFrontਨੇਪਾਲ ਤੋਂ ਬਾਅਦ ਫਰਾਂਸ ਵਿਚ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ

ਨੇਪਾਲ ਤੋਂ ਬਾਅਦ ਫਰਾਂਸ ਵਿਚ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ

ਨੇਪਾਲ ਤੋਂ ਬਾਅਦ ਫਰਾਂਸ ਵਿਚ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ
ਬਜਟ ਕਟੌਤੀ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਵਿਅਕਤੀ ਸੜਕਾਂ ’ਤੇ ਆਏ
ਨਵੀਂ ਦਿੱਲੀ/ਬਿਊਰੋ ਨਿਊਜ਼
ਨੇਪਾਲ ਤੋਂ ਬਾਅਦ ਹੁਣ ਫਰਾਂਸ ਵਿਚ ਵੀ ਸਰਕਾਰ ਦੇ ਵਿਰੋਧ ਵਿਚ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਬਜਟ ਵਿਚ ਕਟੌਤੀ ਦੇ ਖਿਲਾਫ ਅਤੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿਚ ਵਿਅਕਤੀ ਸੜਕਾਂ ’ਤੇ ਆ ਗਏ ਹਨ। ਫਰਾਂਸ ਦੇ ਗ੍ਰਹਿ ਮੰਤਰੀ ਨੇ ਪ੍ਰਦਰਸ਼ਨਕਾਰੀਆਂ ’ਤੇ ਬਗਾਵਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਹੈ। ਇਸਦੇ ਚੱਲਦਿਆਂ ਫਰਾਂਸ ਬੰਦ ਦਾ ਸੱਦਾ ਖੱਬੇ-ਪੱਖੀ ਪਾਰਟੀਆਂ ਨੇ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ‘ਬਲਾਕ ਐਵਰੀਥਿੰਗ’ ਦਾ ਨਾਮ ਦਿੱਤਾ ਗਿਆ ਸੀ। ਫਰਾਂਸ ਸਰਕਾਰ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ 80 ਹਜ਼ਾਰ ਤੋਂ ਜ਼ਿਆਦਾ ਪੁਲਿਸ ਕਰਮੀਆਂ ਤੈਨਾਤ ਕਰ ਦਿੱਤਾ ਹੈ ਅਤੇ ਹੁਣ ਤੱਕ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗਿ੍ਰਫਤਾਰ ਵੀ ਕੀਤਾ ਜਾ ਚੁੱਕਾ ਹੈ।

RELATED ARTICLES
POPULAR POSTS