21.2 C
Toronto
Monday, August 17, 2026
spot_img
HomeਕੈਨੇਡਾFrontਸੀਐਮ ਭਗਵੰਤ ਮਾਨ ਦਾ ਵੱਡਾ ਖੁਲਾਸਾ : ਬਾਦਲਾਂ ਦੇ ਰਾਜ ਵਿਚ ਹੋਇਆ...

ਸੀਐਮ ਭਗਵੰਤ ਮਾਨ ਦਾ ਵੱਡਾ ਖੁਲਾਸਾ : ਬਾਦਲਾਂ ਦੇ ਰਾਜ ਵਿਚ ਹੋਇਆ ਸਭ ਤੋਂ ਵੱਡਾ ਬੀਜ ਘੁਟਾਲਾ

ਸੀਐਮ ਭਗਵੰਤ ਮਾਨ ਦਾ ਵੱਡਾ ਖੁਲਾਸਾ : ਬਾਦਲਾਂ ਦੇ ਰਾਜ ਵਿਚ ਹੋਇਆ ਸਭ ਤੋਂ ਵੱਡਾ ਬੀਜ ਘੁਟਾਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਨਾ ਸਿਰਫ ਬਾਦਲ ਵਲੋਂ ਵੰਡੇ ਜਾ ਰਹੇ ਬੀਜ਼ਾਂ ਦੀ ਗੁਣਵੱਤਾ ’ਤੇ ਸਵਾਲ ਚੁੱਕੇ, ਸਗੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਇਕ ਵੱਡੇ ਬੀਜ ਘੁਟਾਲੇ ਦਾ ਵੀ ਖੁਲਾਸਾ ਕੀਤਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਸੁਖਬੀਰ ਬਾਦਲ ਵਲੋਂ ਵੰਡੇ ਜਾ ਰਹੇ ਬੀਜਾਂ ਦੀ ਵੀ ਜਾਂਚ ਕਰਵਾਉਣਗੇ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਹੜ੍ਹਾਂ ਅਤੇ ਹੋਰ ਮੁੱਦਿਆਂ ’ਤੇ ਕੀਤੇ ਗਏ ਸਿਆਸੀ ਹਮਲਿਆਂ ਦਾ ਵੀ ਕਰਾਰ ਜਵਾਬ ਦਿੱਤਾ ਹੈ।

RELATED ARTICLES
POPULAR POSTS