21.1 C
Toronto
Thursday, July 9, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ

ਵਿਧਾਨ ਸਭਾ ‘ਚ ਲਿਆਂਦਾ ਜਾਵੇਗਾ ‘ਜਿਸ ਦਾ ਖੇਤ, ਉਸ ਦੀ ਰੇਤ’ ਐਕਟ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਤੋਂ ਮਗਰੋਂ ਲੋਕਾਂ ਦੇ ਮੁੜ ਵਸੇਬੇ ਦੇ ਮਾਮਲੇ ‘ਤੇ ਇਸ ਸੈਸ਼ਨ ਵਿਚ ਚਰਚਾ ਹੋਵੇਗੀ। ਸਟੇਟ ਡਿਜਾਸਟਰ ਰਿਸਪਾਂਸ ਫੰਡਾਂ ਦੇ ਮੁੱਦੇ ‘ਤੇ ਸੋਧਾਂ ਹੋਣ ਦੀ ਸੰਭਾਵਨਾ ਹੈ। ਪੰਜਾਬ ਕੈਬਨਿਟ ‘ਚ ਪਾਸ ਕੀਤੇ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਵਿਧਾਨ ਸਭਾ ‘ਚ ਐਕਟ ਲਿਆਂਦਾ ਜਾਵੇਗਾ।

RELATED ARTICLES
POPULAR POSTS