ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਨੋਟਾ’ ਕਈ ਛੋਟੀਆਂ ਪਾਰਟੀਆਂ ਨੂੰ ਪਛਾੜ ਗਿਆ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉੱਤੇ ਸਭ ਤੋਂ ਅਖ਼ੀਰ ਵਿੱਚ ਲੱਗਿਆ ਸਾਰੀਆਂ ਪਾਰਟੀਆਂ ਨੂੰ ਨਕਾਰਨ ਕਰਨ ਵਾਲਾ ਬਟਨ 1,08,471 ਵੋਟਾਂ ਲਿਜਾਣ ਵਿੱਚ ਕਾਮਯਾਬ ਰਿਹਾ।
ਸੁਪਰੀਮ ਕੋਰਟ ਦੇ ਹੁਕਮਾਂ ‘ਤੇ 2013 ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਨੋਟਾ ਦਾ ਬਟਨ ਲਾਇਆ ਗਿਆ ਸੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਵਿੱਚ 59 ਲੱਖ ਤੋਂ ਵੱਧ ਲੋਕਾਂ ਨੇ ਨੋਟਾ ਦਾ ਬਟਨ ਦਬਾਇਆ ਸੀ ਅਤੇ ਪੰਜਾਬ ਵਿੱਚ ਉਸ ਵਕਤ 58,754 ਵੋਟਰਾਂ ਨੇ ਹੀ ਇਸ ਹੱਕ ਦਾ ਇਸਤੇਮਾਲ ਕੀਤਾ ਸੀ
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …