ਚੰਡੀਗੜ੍ਹ : ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿਚ ਫਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਅੰਮ੍ਰਿਤਸਰ ‘ਚ ਦਾਖਲ ਕਰਵਾਇਆ ਗਿਆ ਸੀ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬ ਲਈ ਇਹ ਇਕ ਹੋਰ ਮੰਦਭਾਗੀ ਖਬਰ ਹੈ।
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
RELATED ARTICLES

