6.6 C
Toronto
Friday, May 1, 2026
spot_img
HomeਕੈਨੇਡਾFrontਦਿੱਲੀ ’ਚ ਹਵਾ ਹੋਈ ਜ਼ਹਿਰੀਲੀ

ਦਿੱਲੀ ’ਚ ਹਵਾ ਹੋਈ ਜ਼ਹਿਰੀਲੀ


ਪੰਜਾਬ ਤੇ ਹਰਿਆਣਾ ਵਿਚ ਵੀ ਹਵਾ ਦੀ ਗੁਣਵੱਤਾ ਦਾ ਪੱਧਰ ਬੇਹੱਦ ਖਰਾਬ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਹਵਾ ਦੀ ਗੁਣਵੱਤਾ ਜ਼ਹਿਰੀਲੀ ਹੋ ਗਈ ਹੈ। ਇਸੇ ਤਰ੍ਹਾਂ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅੱਜ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼ੇ੍ਰਣੀ ਵਿਚ ਦਰਜ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ ਹੀ ਰਹੀ। ਦਿੱਲੀ ਵਿਚ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਸੂਚਕਾਂਕ 335 ਸੀ, ਜੋ ਕਿ ਬਹੁਤ ਮਾੜੀ ਸ਼ੇ੍ਰਣੀ ਵਿਚ ਆਉਂਦਾ ਹੈ। ਇਸੇ ਤਰ੍ਹਾਂ ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਵਿਚ ਸਵੇਰੇ 9 ਵਜੇ ਹਵਾ ਦੀ ਗੁਣਵੱਤਾ 253 ਦਰਜ ਕੀਤੀ ਗਈ। ਜਲੰਧਰ 261, ਪਟਿਆਲਾ ਵਿਚ 207, ਲੁਧਿਆਣਾ ਵਿਚ 234 ਅਤੇ ਚੰਡੀਗੜ੍ਹ ਵਿਚ 169 ਦਰਜ ਕੀਤੀ ਗਈ ਹੈ। ਧਿਆਨ ਰਹੇ ਕਿ ਦੋ ਦਿਨ ਮਨਾਈ ਗਈ ਦੀਵਾਲੀ ਕਰਕੇ ਵੀ ਹਵਾ ਦੀ ਗੁਣਵੱਤਾ ਖਰਾਬ ਹੋਈ ਹੈ।

RELATED ARTICLES
POPULAR POSTS