23 C
Toronto
Sunday, August 16, 2026
spot_img
HomeਕੈਨੇਡਾFrontਦਿੱਲੀ ਅਕਤੂਬਰ ਮਹੀਨੇ ’ਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ

ਦਿੱਲੀ ਅਕਤੂਬਰ ਮਹੀਨੇ ’ਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ

ਦਿੱਲੀ ਅਕਤੂਬਰ ਮਹੀਨੇ ’ਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ
ਦੇਸ਼ ਭਰ ਵਿਚ ਹਵਾ ਦਾ ਮਿਆਰ ਤੇਜ਼ੀ ਨਾਲ ਡਿੱਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਨੂੰ ਅਕਤੂਬਰ ਮਹੀਨੇ ਵਿਚ ਦੇਸ਼ ਦਾ ਛੇਵਾਂ ਸਭ ਤੋਂ ਪ੍ਰਦੂਸ਼ਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਜੋ ਆਪਣੇ ਨਾਲ ਦੇ ਸ਼ਹਿਰਾਂ ਗਾਜ਼ੀਆਬਾਦ ਅਤੇ ਨੋਇਡਾ ਨੂੰ ਵੀ ਪਿੱਛੇ ਛੱਡ ਗਿਆ। ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ ਵਲੋਂ ਅੱਜ ਜਾਰੀ ਕੀਤੀ ਗਈ ਮਹੀਨਾਵਾਰ ਰਿਪੋਰਟ ਅਨੁਸਾਰ ਹਰਿਆਣਾ ਦੇ ਧਾਰੂਹੇੜਾ ਨੂੰ ਅਕਤੂਬਰ ਮਹੀਨੇ ’ਚ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਭਰ ਵਿਚ ਹਵਾ ਦਾ ਮਿਆਰ ਤੇਜ਼ੀ ਨਾਲ ਡਿੱਗਦਾ ਜਾ ਰਿਹਾ ਹੈ।

RELATED ARTICLES
POPULAR POSTS