17.7 C
Toronto
Wednesday, September 30, 2026
spot_img
Homeਹਫ਼ਤਾਵਾਰੀ ਫੇਰੀਕੈਲੀਫੋਰਨੀਆ ਟਰੱਕ ਹਾਦਸੇ ਦਾ ਆਰੋਪੀ ਜਸ਼ਨਪ੍ਰੀਤ ਸਿੰਘ ਨਸ਼ਿਆਂ ਸਬੰਧੀ ਦੋਸ਼ਾਂ ਤੋਂ ਮੁਕਤ

ਕੈਲੀਫੋਰਨੀਆ ਟਰੱਕ ਹਾਦਸੇ ਦਾ ਆਰੋਪੀ ਜਸ਼ਨਪ੍ਰੀਤ ਸਿੰਘ ਨਸ਼ਿਆਂ ਸਬੰਧੀ ਦੋਸ਼ਾਂ ਤੋਂ ਮੁਕਤ

ਕੈਲੀਫੋਰਨੀਆ ਟਰੱਕ ਹਾਦਸੇ ਦਾ ਆਰੋਪੀ ਜਸ਼ਨਪ੍ਰੀਤ ਸਿੰਘ ਨਸ਼ਿਆਂ ਸਬੰਧੀ ਦੋਸ਼ਾਂ ਤੋਂ ਮੁਕਤਸਾਨ ਫਰਾਂਸਿਸਕੋ : ਅਮਰੀਕਾ ਦੇ ਕੈਲੀਫੋਰਨੀਆ ਵਿਚ ਪਿਛਲੇ ਦਿਨੀਂ ਵਾਪਰੇ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਯੂਬਾ ਸਿਟੀ ਦੇ 21 ਸਾਲਾ ਨਿਵਾਸੀ ਜਸ਼ਨਪ੍ਰੀਤ ਸਿੰਘ ਨੂੰ ਲੰਘੀ 21 ਅਕਤੂਬਰ ਨੂੰ ਸ਼ਰਾਬ ਪੀ ਗੱਡੀ ਚਲਾਉਣ ਦੇ ਸ਼ੱਕ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਹੁਣ ਅਹਿਮ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਭਾਰਤੀ ਮੂਲ ਦਾ ਟਰੱਕ ਡਰਾਈਵਰ ਹਾਦਸੇ ਦੇ ਸਮੇਂ ਨਸ਼ੇ ਵਿਚ ਨਹੀਂ ਸੀ। ਟੌਕਸੀਕੋਲੋਜੀ ਰਿਪੋਰਟਾਂ ਤੋਂ ਬਾਅਦ ਜਸ਼ਨਪ੍ਰੀਤ ਸਿੰਘ ਦੇ ਖੂਨ ਵਿਚ ਜਾਂਚ ਕੀਤੇ ਗਏ ਕਿਸੇ ਵੀ ਨਸ਼ੀਲੇ ਪਦਾਰਥ ਦੀ ਪੁਸ਼ਟੀ ਨਹੀਂ ਹੋਈ।

 

RELATED ARTICLES
POPULAR POSTS