11.3 C
Toronto
Monday, October 26, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ...

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਬਣਾਇਆ

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਵਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਅਤੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ। ਇਨ੍ਹਾਂ ਆਗੂਆਂ ਨੇ ਬਲਤੇਜ ਪੰਨੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।

RELATED ARTICLES
POPULAR POSTS