ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਏਅਰਪੋਰਟ ‘ਤੇ ਪੂਤਿਨ ਦਾ ਭਰਵਾਂ ਸਵਾਗਤ ਕੀਤਾ ਹੈ। ਇਹ ਦੋਵੇਂ ਨੇਤਾਵਾਂ ਨੇ ਇਕ-ਦੂਜੇ ਨੂੰ ਗਲੇ ਲਗਾਇਆ। ਰੂਸ-ਯੂਕਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ। ਪੂਤਿਨ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਰੂਸ ਦੇ ਕਈ ਮੰਤਰੀ ਵੀ ਪਹੁੰਚ ਗਏ ਸਨ।
ਪੂਤਿਨ ਦਾ ਮੋਦੀ ਨੇ ਦਿੱਲੀ ‘ਚ ਕੀਤਾ ਸਵਾਗਤ
RELATED ARTICLES

