9.6 C
Toronto
Thursday, October 15, 2026
spot_img
HomeਕੈਨੇਡਾFrontਯੂਕਰੇਨ ਅਤੇ ਰੂਸ ਸ਼ਾਂਤੀ ਸਮਝੌਤੇ ਦੇ ਬੇਹੱਦ ਕਰੀਬ - ਜੇਲੈਂਸਕੀ ਨਾਲ ਟਰੰਪ...

ਯੂਕਰੇਨ ਅਤੇ ਰੂਸ ਸ਼ਾਂਤੀ ਸਮਝੌਤੇ ਦੇ ਬੇਹੱਦ ਕਰੀਬ – ਜੇਲੈਂਸਕੀ ਨਾਲ ਟਰੰਪ ਦੀ ਹੋਈ ਲੰਮੀ ਗੱਲਬਾਤ

ਯੂਕਰੇਨ ਅਤੇ ਰੂਸ ਸ਼ਾਂਤੀ ਸਮਝੌਤੇ ਦੇ ਬੇਹੱਦ ਕਰੀਬ – ਜੇਲੈਂਸਕੀ ਨਾਲ ਟਰੰਪ ਦੀ ਹੋਈ ਲੰਮੀ ਗੱਲਬਾਤ
ਪਾਮ ਬੀਚ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਅਤੇ ਰੂਸ ਇਕ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਨੇੜੇ ਹਨ। ਫਲੋਰੀਡਾ ਸਥਿਤ ਟਰੰਪ ਦੇ ਰਿਜ਼ੋਰਟ ਵਿਚ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਉਨ੍ਹਾਂ ਦੀ ਢਾਈ ਘੰਟੇ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੂਤਿਨ ਜੰਗ ਖਤਮ ਕਰਨਾ ਚਾਹੁੰਦੇ ਹਨ। ਜੇਲੈਂਸਕੀ ਨੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਕਰੇਨ ਸ਼ਾਂਤੀ ਲਈ ਤਿਆਰ ਹੈ, ਪਰ ਰੂਸ ਨਾਲ ਕਈ ਮੁੱਦਿਆਂ ’ਤੇ ਵੱਖੋ-ਵੱਖਰੇ ਵਿਚਾਰ ਹਨ।

RELATED ARTICLES
POPULAR POSTS