23.9 C
Toronto
Tuesday, September 8, 2026
spot_img
Homeਹਫ਼ਤਾਵਾਰੀ ਫੇਰੀਆਈਏਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

ਆਈਏਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

ਆਈਏਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਪੰਜਾਬ ਵਜੋਂ ਆਈ ਏ ਐੱਸ ਅਧਿਕਾਰੀ ਸਿਬਿਨ ਸੀ ਨਿਯੁਕਤ ਸੀ, ਪਰ ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਕਰਕੇ ਅਨਿੰਦਿਤਾ ਮਿੱਤਰਾ ਦੀ ਨਿਯੁਕਤੀ ਕੀਤੀ ਗਈ ਹੈ।

 

RELATED ARTICLES
POPULAR POSTS