18.4 C
Toronto
Monday, September 7, 2026
spot_img
Homeਹਫ਼ਤਾਵਾਰੀ ਫੇਰੀਬਰੈਂਪਟਨ 'ਚੋਂ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ

ਬਰੈਂਪਟਨ ‘ਚੋਂ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ

ਬਰੈਂਪਟਨ ‘ਚੋਂ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰਉਨਟਾਰੀਓ : ਉਨਟਾਰੀਓ ਦੀ ਪੀਲ ਪੁਲਿਸ ਦੇ ਆਟੋ ਚੋਰੀਆਂ ਦੀ ਜਾਂਚ ਕਰਨ ਵਾਲੀ ਟੀਮ ਨੇ ਬਰੈਂਪਟਨ ਦੇ ਇੱਕ ਘਰ ‘ਤੇ ਛਾਪਾ ਮਾਰ ਕੇ ਉਥੋਂ ਤਿੰਨ ਚੋਰੀ ਕੀਤੇ ਟਰੱਕ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਅਲੀ ਨੰਬਰਾਂ ਪਲੇਟਾਂ ਲਾਈਆਂ ਹੋਈਆਂ ਸਨ। ਪੁਲਿਸ ਨੇ ਉਸ ਘਰ ਵਿਚ ਔਰਤ ਸਮੇਤ ਰਹਿੰਦੇ ਤਿੰਨ ਲੋਕਾਂ ਨੂੰ ਚੋਰੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਖਟੜਾ, ਗੁਰਤਾਸ ਭੁੱਲਰ ਤੇ ਮਨਦੀਪ ਕੌਰ ਵਜੋਂ ਕੀਤੀ ਗਈ ਹੈ।
ਪੁਲਿਸ ਇਨ੍ਹਾਂ ਵਿਚੋਂ ਦੋ ਜਣਿਆਂ ਨੂੰ ਅਗਲੇ ਦਿਨਾਂ ਵਿਚ ਅਦਾਲਤ ਵਿਚ ਪੇਸ਼ ਕਰੇਗੀ, ਪਰ ਮਹਿਲਾ ਨੂੰ ਪੁੱਛਗਿੱਛ ਤੋਂ ਬਾਅਦ ਕੁਝ ਸ਼ਰਤਾਂ ਤਹਿਤ ਜ਼ਮਾਨਤ ‘ਤੇ ਘਰ ਭੇਜ ਦਿੱਤਾ ਗਿਆ ਹੈ।

RELATED ARTICLES
POPULAR POSTS