13 C
Toronto
Sunday, September 27, 2026
spot_img
HomeਕੈਨੇਡਾFrontਪੰਜਾਬ ’ਚ ਅੰਮਿ੍ਰਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਡੇ

ਪੰਜਾਬ ’ਚ ਅੰਮਿ੍ਰਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਡੇ

ਪੰਜਾਬ ’ਚ ਅੰਮਿ੍ਰਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਡੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦਾ ਅੰਮਿ੍ਰਤਸਰ ਸ਼ਹਿਰ ਅੱਜ ਸੋਮਵਾਰ ਸਵੇਰੇ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਠੰਡ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮਿ੍ਰਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਠੰਡੀ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਹਰਿਆਣਾ ਵਿੱਚ ਭਿਵਾਨੀ ਵੀ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

.

RELATED ARTICLES
POPULAR POSTS