17.2 C
Toronto
Sunday, August 23, 2026
spot_img
HomeਕੈਨੇਡਾFrontਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਫਿਰ ਵਧਦੀਆਂ

ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਫਿਰ ਵਧਦੀਆਂ

ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਫਿਰ ਵਧਦੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਯਾਨੀ 4 ਫਰਵਰੀ ਨੂੰ ਫਿਰ ਵਾਧਾ ਹੋਇਆ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ ਅੱਜ ਸਰਾਫਾ ਬਜ਼ਾਰ ਵਿਚ 10 ਗਰਾਮ 24 ਕੈਰੇਟ ਸੋਨੇ ਦਾ ਭਾਅ 6,629 ਰੁਪਏ ਵਧ ਕੇ 1 ਲੱਖ 58 ਹਜ਼ਾਰ 158 ਰੁਪਏ ਹੋ ਗਿਆ ਹੈ।  ਇਸੇ ਤਰ੍ਹਾਂ ਚਾਂਦੀ ਦੀ ਕੀਮਤ ਅੱਜ 9573 ਰੁਪਏ ਵਧ ਕੇ 2 ਲੱਖ 73 ਹਜ਼ਾਰ 538 ਰੁਪਏ ਪ੍ਰਤੀ ਕਿਲੋ ’ਤੇ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਕੁਝ ਗਿਰਾਵਟ ਆਈ ਸੀ ਅਤੇ ਹੁਣ ਫਿਰ ਇਨ੍ਹਾਂ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।

RELATED ARTICLES
POPULAR POSTS