21.4 C
Toronto
Wednesday, October 7, 2026
spot_img
Homeਦੁਨੀਆਬਿੱਲ ਬਲੇਅਰ ਯੂਕੇ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨਿਯੁਕਤ

ਬਿੱਲ ਬਲੇਅਰ ਯੂਕੇ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨਿਯੁਕਤ

ਬਿੱਲ ਬਲੇਅਰ ਯੂਕੇ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨਿਯੁਕਤਟੋਰਾਂਟੋ : ਸਾਬਕਾ ਕੈਬਨਿਟ ਮੰਤਰੀ ਬਿੱਲ ਬਲੇਅਰ ਨੇ ਹਾਊਸ ਆਫ ਕਾਮਨਜ਼ ਦੀ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਬਲੇਅਰ ਨੂੰ ਯੂਨਾਈਟਿਡ ਕਿੰਗਡਮ ਵਿੱਚ ਕੈਨੇਡਾ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਪਿਛਲੇ ਦਿਨੀਂ ਇੱਕ ਬਿਆਨ ਵਿੱਚ ਕਾਰਨੀ ਵੱਲੋਂ ਇਸ ਨਿਯੁਕਤੀ ਦੀ ਪੁਸ਼ਟੀ ਕੀਤੀ ਗਈ। ਇਸ ਦੌਰਾਨ ਹੀ ਕਾਰਨੀ ਨੇ ਦੱਸਿਆ ਕਿ ਨੈਸ਼ਨਲ ਸਕਿਊਰਿਟੀ ਤੇ ਇੰਟੈਲੀਜੈਂਸ ਐਡਵਾਈਜ਼ਰ ਨਥਾਲੀ ਡਰੋਇਅਨ ਨੂੰ ਫਰਾਂਸ ਤੇ ਮੋਰਾਕੋ ਲਈ ਕੈਨੇਡਾ ਦੀ ਸਫੀਰ ਨਿਯੁਕਤ ਕੀਤਾ ਗਿਆ ਹੈ। ਬਲੇਅਰ ਰਾਲਫ ਗੁਡੇਲ ਦੀ ਥਾਂ ਲੈਣਗੇ।

 

RELATED ARTICLES
POPULAR POSTS