21.4 C
Toronto
Wednesday, October 7, 2026
spot_img
Homeਹਫ਼ਤਾਵਾਰੀ ਫੇਰੀਭਾਰਤ ਤੇ ਪਾਕਿਸਤਾਨ ਵਿਚਾਲੇ 15 ਫਰਵਰੀ ਨੂੰ ਸ੍ਰੀਲੰਕਾ 'ਚ ਹੋਵੇਗਾ ਮੈਚ

ਭਾਰਤ ਤੇ ਪਾਕਿਸਤਾਨ ਵਿਚਾਲੇ 15 ਫਰਵਰੀ ਨੂੰ ਸ੍ਰੀਲੰਕਾ ‘ਚ ਹੋਵੇਗਾ ਮੈਚ

ਭਾਰਤ ਤੇ ਪਾਕਿਸਤਾਨ ਵਿਚਾਲੇ 15 ਫਰਵਰੀ ਨੂੰ ਸ੍ਰੀਲੰਕਾ ‘ਚ ਹੋਵੇਗਾ ਮੈਚਨਵੀਂ ਦਿੱਲੀ : ਟੀ-20 ਕ੍ਰਿਕਟ ਵਿਸ਼ਵ ਕੱਪ ਦੌਰਾਨ ਆਉਂਦੀ 15 ਫਰਵਰੀ ਨੂੰ ਸ੍ਰੀਲੰਕਾ ‘ਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਵੇਗਾ। ਪਾਕਿਸਤਾਨ ਸਰਕਾਰ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਪੋਸਟ ‘ਚ ਦੱਸਿਆ ਗਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਨੇ ਫੋਨ ਕਰਕੇ ਭਾਰਤੀ ਟੀਮ ਨਾਲ ਕ੍ਰਿਕਟ ਮੈਚ ਖੇਡਣ ਲਈ ਕਿਹਾ ਸੀ। ਇਸ ਤੋਂ ਇਲਾਵਾ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਪ੍ਰਧਾਨ ਅਮੀਨੁਲ ਇਸਲਾਮ ਨੇ ਵੀ ਪਾਕਿ ਕ੍ਰਿਕਟ ਬੋਰਡ ਨਾਲ ਮੁਕਾਬਲਾ ਖੇਡਣ ਦੀ ਸਿਫਾਰਸ਼ ਕੀਤੀ ਸੀ।

 

RELATED ARTICLES
POPULAR POSTS