26.2 C
Toronto
Thursday, July 16, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ


ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ ਹੈ। ਇਸ ਸੰਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਚ ਏ.ਆਈ. ਇਮਪੈਕਟ ਸਮਿਟ ਦੇ ਮੌਕੇ ’ਤੇ ਸੁੰਦਰ ਪਿਚਾਈ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ, ਭਾਰਤ ਏ.ਆਈ. ਵਿਚ ਕਿਵੇਂ ਕੰਮ ਕਰ ਰਿਹਾ ਹੈ ਅਤੇ ਗੂਗਲ ਇਸ ਖੇਤਰ ਵਿਚ ਸਾਡੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨਾਲ ਕਿਵੇਂ ਕੰਮ ਕਰ ਸਕਦਾ ਹੈ, ਇਸ ਸਬੰਧੀ ਗੱਲਬਾਤ ਕੀਤੀ ਗਈ ਹੈ।

RELATED ARTICLES
POPULAR POSTS