ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅੱਜ ਰਾਜਪਾਲ ਦੁਆਰਾ ਦਿੱਤੇ ਭਾਸ਼ਣ ਉਤੇ ਆਮ ਆਦਮੀ ਪਾਰਟੀ ਨੇ ਨਾ-ਖੁਸ਼ੀ ਜ਼ਾਹਰ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿਚ ਦਰਜ ਮੁੱਦੇ ਅੱਜ ਦੇ ਭਾਸ਼ਣ ਵਿਚੋਂ ਗਾਇਬ ਸਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਮਾਨਯੋਗ ਰਾਜਪਾਲ ਦਾ ਭਾਸ਼ਣ ਸਦਨ ਵਿਚ ਰੱਖਿਆ ਵੀ ਨਹੀਂ ਗਿਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …