26.3 C
Toronto
Sunday, September 13, 2026
spot_img
Homeਪੰਜਾਬਭਗਵੰਤ ਮਾਨ ਮੁੜ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਭਗਵੰਤ ਮਾਨ ਮੁੜ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

ਭਗਵੰਤ ਮਾਨ ਮੁੜ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋ ਸਕਦੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰਕੇ ਸੰਕੇਤ ਵੀ ਦੇ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਯਾਨੀ 2027 ਵਿਚ ਹੋਣੀਆਂ ਹਨ। ਪਾਰਟੀ ਵਲੋਂ ਜਾਰੀ ਕੀਤੇ ਗਏ ਪੋਸਟਰ ਵਿਚ ਕਿਹਾ ਗਿਆ ਹੈ ਕਿ ਲੋਕ ਉਹਦੇ ਨਾਲ਼ ਨੇ, ਉਸ ਨੂੰ ਪੰਜਾਬ ਲਿਆ ਰਿਹਾ ਏ, ਸੀ.ਐਮ. ਮਾਨ ਮੁੜ ਆ ਰਹੇ ਨੇ।

 

RELATED ARTICLES
POPULAR POSTS