22 C
Toronto
Sunday, August 30, 2026
spot_img
Homeਪੰਜਾਬਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ ਵਾਧਾ ਵੀ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੇ ਪਿਛਲੀ ਕੈਬਨਿਟ ਮੀਟਿੰਗ ਵਿਚ ਇਹ ਫੈਸਲਾ ਲਿਆ ਸੀ ਕਿ ਬਿਜਲੀ ਮਹਿਕਮੇ ਦਾ ਚੇਅਰਮੈਨ ਕੋਈ ਆਈਏਐਸ ਅਫਸਰ ਹੋਵੇਗਾ। ਉਸ ਨੂੰ ਬਿਜਲੀ ਮਹਿਕਮੇ ਵਿੱਚ ਕੰਮ ਕਰਨ ਦਾ ਤਜ਼ਰਬਾ ਵੀ ਹੋਵੇਗਾ।

RELATED ARTICLES
POPULAR POSTS