17.7 C
Toronto
Saturday, September 12, 2026
spot_img
Homeਹਫ਼ਤਾਵਾਰੀ ਫੇਰੀਭਾਰਤ ਟੀ-20 ਕ੍ਰਿਕਟ ਵਰਲਡ ਕੱਪ ਦੇ ਫਾਈਨਲ 'ਚ ਪਹੁੰਚਿਆ

ਭਾਰਤ ਟੀ-20 ਕ੍ਰਿਕਟ ਵਰਲਡ ਕੱਪ ਦੇ ਫਾਈਨਲ ‘ਚ ਪਹੁੰਚਿਆ

ਭਾਰਤ ਟੀ-20 ਕ੍ਰਿਕਟ ਵਰਲਡ ਕੱਪ ਦੇ ਫਾਈਨਲ ‘ਚ ਪਹੁੰਚਿਆਮੁੰਬਈ : ਭਾਰਤ ਟੀ-20 ਕ੍ਰਿਕਟ ਵਰਲਡ ਕੱਪ ਦੇ ਸੈਮੀਫਾਈਨਲ ਵਿਚ ਇੰਗਲੈਂਡ ਦੀ ਟੀਮ ਨੂੰ ਹਰਾ ਕੇ ਫਾਈਨਲ ‘ਚ ਪਹੁੰਚ ਗਿਆ ਹੈ। ਆਈਸੀਸੀ ਟੀ-20 ਕ੍ਰਿਕਟ ਵਰਲਡ ਕੱਪ 2026 ਦਾ ਦੂਜਾ ਸੈਮੀਫਾਈਨਲ ਵੀਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਖੇਡਿਆ ਗਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 253 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤਣ ਲਈ 254 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਦੀ ਟੀਮ 20 ਓਵਰਾਂ ਵਿਚ 246 ਦੌੜਾਂ ਬਣਾ ਸਕੀ। ਟੂਰਨਾਮੈਂਟ ਦਾ ਫਾਈਨਲ ਮੈਚ 8 ਮਾਰਚ ਦਿਨ ਐਤਵਾਰ ਨੂੰ ਗੁਜਰਾਤ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਨਿਊਜ਼ੀਲੈਂਡ ਦੀ ਟੀਮ ਨਾਲ ਖੇਡਿਆ ਜਾਵੇਗਾ।

 

RELATED ARTICLES
POPULAR POSTS